Published on 14 Jul, 2022 04:50 PM.
ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਮਾਮਲਾ 2003 ਦਾ ਹੈ ਜਦੋਂ ਉਨ੍ਹਾਂ ਨੂੰ ਕਬੂਤਰਬਾਜ਼ੀ ਦੇ ਮਾਮਲੇ ਸਜ਼ਾ ਸੁਣਾਈ ਗਈ ਸੀ। ਦਲੇਰ ਮਹਿੰਦੀ ਨੂੰ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਨੂੰ ਪਟਿਆਲਾ ਦੀ ਅਦਾਲਤ ਨੇ ਬਰਕਰਾਰ ਰੱਖਿਆ ਹੈ।