Latest News

DGP appointment dispute: ਕੈਟ ਦੇ order ਨੂੰ ਹਾਈ ਕੋਰਟ 'ਚ ਚੁਨੌਤੀ ਦੇਵੇਗੀ ਕੈਪਟਨ ਸਰਕਾਰ 

By ਰਾਜੇਸ਼ ਕਪਿਲ

Published on 17 Jan, 2020 07:10 PM.

ਪੰਜਾਬ ਸਰਕਾਰ ਨੇ ਡੀ ਜੀ ਪੀ ਪੰਜਾਬ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਨੂੰ ਹਾਈ ਕੋਰਟ 'ਚ ਚੁਨੌਤੀ ਦੇਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਦੇ ਇੱਕ ਆਲ੍ਹਾ ਅਫ਼ਸਰ  ਨੇ ਬਾਬੂਸ਼ਾਹੀ ਨੂੰ ਦੱਸਿਆ ਕਿ ਰਾਜ ਸਰਕਾਰ ਛੇਤੀ ਹੀ ਇਸ ਨਿਰਨੇ ਖ਼ਿਲਾਫ਼ ਹਾਈ ਕੋਰਟ 'ਚ ਅਪੀਲ ਦਾਇਰ ਕਰੇਗੀ। ਉਸ ਨੇ ਦੱਸਿਆ ਕਿ ਨਿਯਮਾਂ ਮੁਤਾਬਿਕ ਹਾਈ ਕੋਰਟ ਦਾ ਡਬਲ ਬੈਂਚ ਹੀ ਇਸ ਅਪੀਲ ਨੂੰ ਸੁਣ ਸਕਦਾ ਹੈ।

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
Related News
ताज़ा खबर
e-Paper

Readership: 295663