Latest News

"ਕਬੂਤਰਬਾਜ਼ੀ" ਦੇ ਮਾਮਲੇ 'ਚ SINGER ਦਲੇਰ ਮਹਿੰਦੀ ਦੀ 2 ਸਾਲ ਦੀ ਸਜ਼ਾ ਕਾਇਮ, ਸੈਸ਼ਨ ਕੋਰਟ ਨੇ ਅਪੀਲ ਕੀਤੀ ਰੱਦ, ਜਾਣਗੇ ਜੇਲ੍ਹ

By RAJESH KAPIL

Published on 14 Jul, 2022 04:50 PM.

ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਮਾਮਲਾ 2003 ਦਾ ਹੈ ਜਦੋਂ ਉਨ੍ਹਾਂ ਨੂੰ ਕਬੂਤਰਬਾਜ਼ੀ ਦੇ ਮਾਮਲੇ ਸਜ਼ਾ ਸੁਣਾਈ ਗਈ ਸੀ। ਦਲੇਰ ਮਹਿੰਦੀ ਨੂੰ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਨੂੰ ਪਟਿਆਲਾ ਦੀ ਅਦਾਲਤ ਨੇ ਬਰਕਰਾਰ ਰੱਖਿਆ ਹੈ।

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
Related News
ताज़ा खबर
e-Paper

Readership: 295663