Latest News

*PUNJAB POLICE ‘ਚ DSP ਭਰਤੀ ਕੀਤੇ HOCKY ਟੀਮ ਦੇ JALANDHAR ਦੇ ਖਿਡਾਰੀ ‘ਤੇ RAPE ਦੀ FIR ਦਰਜ*

By JAI HIND NEWS FLASH

Published on 06 Feb, 2024 09:50 PM.

INDIAN HOCKY ਟੀਮ ਦੇ ਖਿਡਾਰੀ ਵਰੁਣ ਕੁਮਾਰ ਖਿਲਾਫ Bengaluru ‘ਚ ਮਾਮਲਾ (FIR) ਦਰਜ ਕੀਤਾ ਹੈ। ਬੈਂਗਲੁਰੂ ਦੀ ਰਹਿਣ ਵਾਲੀ ਲੜਕੀ ਨੇ ਇਲਜ਼ਾਮ ਲਗਾਏ ਹਨ ਕਿ ਜਲੰਧਰ ਦੇ ਰਹਿਣ ਵਾਲੇ ਵਰੁਣ ਕੁਮਾਰ ਦੇ ਪਿਛਲੇ 5 ਸਾਲਾਂ ਤੋਂ ਉਸ ਨਾਲ ਸਬੰਧ ਸਨ। ਬਿਆਨ ਵਿੱਚ ਦੱਸਿਆ ਹੈ ਕਿ ਉਸ ਨੂੰ ਵਰੂਣ ਕੁਮਾਰ ਨੇ ਵਿਆਹ ਦਾ ਲਾਰਾ ਲਗਾ ਕੇ ਸਰੀਰਕ ਸਬੰਧ ਬਣਾਏ ਸਨ।

 

 

ਬੈਂਗਲੁਰੂ ਦੀ ਰਹਿਣ ਵਾਲੀ ਲੜਕੀ ਨੇ ਇਲਜ਼ਾਮ ਲਗਾਏ ਹਨ ਜਲੰਧਰ ਦੇ ਰਹਿਣ ਵਾਲੇ ਵਰੁਣ ਕੁਮਾਰ ਦੇ ਪਿਛਲੇ 5 ਸਾਲਾਂ ਤੋਂ ਉਸ ਨਾਲ ਸਬੰਧ ਸਨ। ਇਸ ਮਾਮਲੇ ‘ਚ ਦਰਜ ਕਰਵਾਈ ਗਈ ਐਫਆਈਆਰ ਮੁਤਾਬਕ ਲੜਕੀ ਨੇ ਆਪਣੇ ਬਿਆਨ ਵਿੱਚ ਦੱਸਿਆ ਹੈ ਕਿ ਉਸ ਨੂੰ ਵਰੂਣ ਕੁਮਾਰ ਨੇ ਵਿਆਹ ਦਾ ਲਾਰਾ ਲਗਾ ਕੇ ਸਰੀਰਕ ਸਬੰਧ ਬਣਾਏ ਸਨ।

 

 


ਵਰੁਣ ਦੇ ਪਿਤਾ ਦਾ ਵੀ ਕਹਿਣਾ ਹੈ ਕਿ ਉਨ੍ਹਾਂ ਨੂੰ ਮਾਮਲੇ ਦੀ ਪੂਰੀ ਜਾਣਕਾਰੀ ਨਹੀਂ ਸੀ। ਉਨ੍ਹਾਂ ਅਨੁਸਾਰ ਉਸ ਦਾ ਲੜਕਾ ਸੈਲੀਬ੍ਰਿਟੀ ਹੈ ਅਤੇ 2 ਦਿਨ ਪਹਿਲਾਂ ਪੰਜਾਬ ਸਰਕਾਰ ਨੇ ਉਸ ਦੀ ਪੰਜਾਬ ਪੁਲਿਸ ਵਿੱਚ ਡੀਐਸਪੀ ਵਜੋਂ ਤਾਇਨਾਤੀ ਦਾ ਐਲਾਨ ਕੀਤਾ ਸੀ ਅਤੇ ਉਸ ਨੂੰ ਜੁਆਇਨਿੰਗ ਪੱਤਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਲੜਕੀ ਵੱਲੋਂ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
Related News
ताज़ा खबर
e-Paper

Readership: 295663